Tuesday, July 11, 2017

ਵਿਸ਼ਵ ਜਨ ਸੰਖਿਆ ਦਿਵਸ ਮਨਾਇਆ, ਦੇਸ਼ ਦੀ ਤਰੱਕੀ ਲਈ ਵਧਦੀ ਜਨ ਸੰਖਿਆ ਇੱਕ ਵੱਡੀ ਰੁਕਾਵਟ- ਡਾ. ਅਸ਼ਵਨੀ ਕੁਮਾਰ

ਤਲਵੰਡੀ ਸਾਬੋ, 11 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਯੋਗ ਅਗਵਾਈ ਹੇਠ ਅੱਜ ਵਿਸ਼ਵ ਜਨ ਸੰਖਿਆ ਦਿਵਸ ਮਨਾਇਆ ਗਿਆ। ਜਿਸ ਵਿੱਚ ਇਲਾਕੇ ਦੇ ਬੁੱਧੀਜੀਵੀਅਾਂ ਅਤੇ ਹੋਰ ਪਤਵੰਤਿਅਾਂ ਨੇ ਸ਼ਮੂਲੀਅਤ ਕੀਤੀ।\r\nਇਸ ਮੌਕੇ ਔਰਤ ਰੋਗਾਂ ਦੇ ਮਾਹਿਰ ਡਾ. ਨਵਦੀਪ ਕੌਰ ਵੱਲੋਂ ਪਰਿਵਾਰ ਨਿਯੋਜਨ ਦੇ ਕੱਚ�

Read Full Story: http://www.punjabinfoline.com/story/27509