Sunday, July 9, 2017

ਆਰ ਐੱਮ ਪੀ'ਜ਼ ਡਾਕਟਰਾਂ ਦੀ ਹੋਈ ਮਹੀਨਾਵਾਰ ਮੀਟਿੰਗ, ਜੀ ਐੱਸ ਟੀ ਦਾ ਕੀਤਾ ਵਿਰੋਧ

ਤਲਵੰਡੀ ਸਾਬੋ, 9 ਜੁਲਾਈ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਸਥਾਨਕ ਸ਼ਹਿਰ ਵਿਖੇ ਬਲਾਕ ਪ੍ਰਧਾਨ ਡਾਕਟਰ ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਸ੍ਰੀ ਹਰਦੇਵ ਸ਼ਰਮਾ ਅਤੇ ਬਲਾਕ ਰਾਮਪੁਰਾ ਦੇ ਪ੍ਰਧਾਨ ਗੁਰਸੇਵਕ ਸਿੰਘ ਢੱਡੇ ਨੇ ਵੀ ਸ਼ਮੂਲੀਅਤ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ।\r\nਇਸ ਮੀਟਿੰਗ ਨੂੰ ਸ�

Read Full Story: http://www.punjabinfoline.com/story/27492