Wednesday, July 26, 2017

ਰੁੱਖ ਲਗਾਓ ਵਾਤਾਵਰਨ ਬਚਾਓ ਮੁਹਿੰਮ ਤਹਿਤ ਨਸ਼ਾ ਵਿਰੋਧੀ ਮੰਚ ਵੱਲੋਂ ਲਗਾਏ ਪੌਦੇ

ਤਲਵੰਡੀ ਸਾਬੋ, 26 ਜੁਲਾਈ (ਗੁਰਜੰਟ ਸਿੰਘ ਨਥੇਹਾ)- ਵਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਅਤੇ ਹਰਿਆ ਭਰਿਆ ਰੱਖਣ ਲਈ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਸਹਿਯੋਗ ਨਾਲ ਚਲਾਈ ਗਈ ਮੁਹਿੰਮ ਦੇ ਤਹਿਤ ਖੇਤਰ ਦੇ ਪਿੰਡ ਸੀਂਗੋ ਮੰਡੀ, ਬਹਿਮਣ ਕੌਰ ਸਿੰਘ,ਬਮਿਹਣ ਜੱਸਾ ਸਿੰਘ, ਮਲਕਾਣਾ ਅਤੇ ਅਨੇਕਾਂ ਹੋਰ ਪਿੰਡਾਂ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ

Read Full Story: http://www.punjabinfoline.com/story/27700