Friday, July 7, 2017

ਆਵਾਜ਼ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਰਿਜ ਪੈਲੇਸਾਂ ਵਿਰੁੱਧ ਸਖ਼ਤ ਕਾਰਵਾਈ ਦਾ ਆਦੇਸ਼

ਸੰਗਰੂਰ,06 ਜੁਲਾਈ (ਸਪਨਾ ਰਾਣੀ) ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਅੱਜ ਸਖ਼ਤ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਜਿਹੜੇ ਮੈਰਿਜ ਪੈਲੇਸਾਂ ਵੱਲੋਂ ਆਵਾਜ਼ ਪ੍ਰਦੂਸ਼ਣ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਉਨ੍ਹਾਂ ਵਿਰੁੱਧ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ | ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਜ�

Read Full Story: http://www.punjabinfoline.com/story/27470