Sunday, July 9, 2017

ਪੱਤਰਕਾਰਾਂ ਨੂੰ ਬਣਦਾ ਮਾਣ-ਸਤਿਕਾਰ ਨਾ ਮਿਲਣ 'ਤੇ ਨਹੀਂ ਹੋਵੇਗੀ ਪ੍ਰੈੱਸ ਕਵਰੇਜ

ਸੰਗਰੂਰ, 08 ਜੁਲਾਈ (ਸਪਨਾ ਰਾਣੀ) ਸਿਟੀ ਪ੍ਰੈੱਸ ਕਲੱਬ ਸੰਗਰੂਰ ਦੀ ਇਕ ਅਹਿਮ ਮੀਟਿੰਗ ਕਲੱਬ ਪ੍ਰਧਾਨ ਸ. ਗੁਰਦਰਸ਼ਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਹੋਈ | ਮੀਟਿੰਗ ਦੌਰਾਨ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਭਵਿੱਖ ਵਿਚ ਸੰਗਰੂਰ ਵਿਖੇ ਸਿਆਸੀ ਜਾਂ ਸਰਕਾਰੀ ਦੌਰੇ ਉੱਤੇ ਪਹੁੰਚਣ ਵਾਲੇ ਕਿਸੇ ਵੀ ਵਿਸ਼ੇਸ਼ �

Read Full Story: http://www.punjabinfoline.com/story/27481