Thursday, July 20, 2017

ਪਿੰਡ ਨਥੇਹਾ ਦੇ ਸਰਕਾਰੀ ਸਕੂਲ 'ਚ ਲਗਾਇਆ ਡੇਂਗੂ ਜਾਗਰੂਕਤਾ ਕੈਂਪ

ਤਲਵੰਡੀ ਸਾਬੋ, 20 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪਿੰਡਾਂ ਦੇ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਬਰਸਾਤ ਦੇ ਮੌਸਮ ਮੌਕੇ ਹੋਣ ਵਾਲੇ ਡੇਂਗੂ ਵਾਇਰਲ ਬੁਖਾਰ ਬਾਰੇ ਜਾਣਕਾਰੀ ਦੇਣ ਦੀ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਖੇਤਰ ਦੇ ਪਿੰਡ ਨਥੇਹਾ ਦੇ ਸਰਕਾਰੀ ਹਾਈ ਸਕੂਲ ਵਿਖੇ ਡੇਂਗੂ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੀ ਅਗਵਾਈ ਤਲਵੰਡੀ ਸਾਬੋ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ

Read Full Story: http://www.punjabinfoline.com/story/27615