Thursday, July 6, 2017

ਸਕੂਲ 'ਚ ਪੌਦਾ ਲਾ ਕੇ ਦਿੱਤਾ ਵਾਤਾਵਰਨ ਸੰਭਾਲਣ ਦਾ ਸੁਨੇਹਾ

ਸੰਗਰੂਰ, 05 ਜੁਲਾਈ (ਸਪਨਾ ਰਾਣੀ) ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਲਗਾਤਾਰ ਸੁਧਾਰਾਂ ਦੀ ਪ੍ਰਕਿਰਿਆ ਨੂੰ ਜਾਰੀ ਰੱਖਦਿਆਂ ਪਿ੍ੰਸੀਪਲ ਸ੍ਰੀ ਰਜਿੰਦਰ ਕੁਮਾਰ ਸਿੰਗਲਾ ਦੇ ਸੱਦੇ ਨੂੰ ਪ੍ਰਵਾਨ ਕਰਦਿਆਂ ਡਾਕਟਰ ਕੇ.ਜੀ. ਸਿੰਗਲਾ ਅਤੇ ਡਾ. ਪ੍ਰਮੋਦ ਕੁਮਾਰ ਨੇ ਸਕੂਲ ਦਾ ਦੌਰਾ ਕੀਤਾ ਅਤੇ ਸਕੂਲ ਦੀ ਬਦਲ ਰਹੀ ਤਸਵੀਰ ਤੋਂ ਬਹੁਤ ਪ੍ਰਭਾਵਿਤ ਹੋਏ | ਵਾਤਾਵਰਨ ਸੰਭਾਲ ਪ੍ਰਤੀ ਆ�

Read Full Story: http://www.punjabinfoline.com/story/27456