Monday, July 17, 2017

ਸਬ ਡਵੀਜਨਲ ਡੇਂਗੂ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਡੇਂਗੂ ਦੇ ਖਾਤਮੇ ਲਈ ਉਲੀਕੀਆਂ ਯੋਜਨਾਵਾਂ

ਤਲਵੰਡੀ ਸਾਬੋ, 17 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਪ੍ਰਧਾਨਗੀ ਹੇਠ ਸਬ ਡਵੀਜਨਲ ਡੇਂਗੂ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਡੇਂਗੂ ਬੁਖਾਰ ਦੇ ਖਤਰੇ ਨੂੰ ਮੁੱਖ ਰੱਖਦੇ ਹੋਏ ਇਸ ਦੀ ਰੋਕਥਾਮ ਲਈ ਵਿਚਾਰ ਵਟਾਂਦਰਾ ਕੀਤਾ ਗਿਆ।\r\nਮੀਟਿੰਗ ਵਿੱਚ ਡਾ. ਅਸ਼ਵਨੀ ਕੁਮਾਰ ਨੇ ਵੱਖ-ਵੱਖ

Read Full Story: http://www.punjabinfoline.com/story/27572