Wednesday, July 5, 2017

ਲਾਊਡ ਸਪੀਕਰਾਂ ਤੇ ਆਰਕੈਸਟਰਾ ਦਾ ਸਮਾਂ ਕੀਤਾ ਨਿਸਚਿਤ

ਸੰਗਰੂਰ,04 ਜੁਲਾਈ (ਸਪਨਾ ਰਾਣੀ) ਸ਼ੋਰ ਸ਼ਰਾਬਾ ਅਤੇ ਪ੍ਰਦੂਸ਼ਣ ਦੇ ਕਾਰਨ ਆਮ ਲੋਕਾਂ ਦੀ ਮਾਨਸਿਕਤਾ ਅਤੇ ਬੱਚਿਆਂ ਦੀ ਸਿਹਤ ਉੱਤੇ ਪੈਂਦੇ ਭੈੜੇ ਅਸਰ ਤੋਂ ਇਲਾਵਾ ਅਣਅਧਿਕਾਰਤ ਤੌਰ \'ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ ਕਾਰਨ ਪੈਦਾ ਹੋਣ ਵਾਲੀ ਸੰਭਾਵੀ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਧਾਰਾ 144 ਅਧੀਨ ਮਿਲੇ ਅ

Read Full Story: http://www.punjabinfoline.com/story/27446