Wednesday, July 26, 2017

ਜ਼ਿਲ੍ਹਾ ਸੰਗਰੂਰ ਦੇ ਸਮੂਹ ਵੈਟਰਨਰੀ ਇੰਸਪੈਕਟਰਾਂ ਵੱਲੋਂ ਧਰਨਾ

ਸੰਗਰੂਰ,26 ਜੁਲਾਈ (ਸਪਨਾ ਰਾਣੀ) ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋ. ਪੰਜਾਬ ਦੇ ਸੱਦੇ `ਤੇ ਜ਼ਿਲਾ ਸੰਗਰੂਰ ਦੇ ਸਮੂਹ ਵੈਟਰਨਰੀ ਇੰਸਪੈਕਟਰਾਂ ਨੇ ਡਿਪਟੀ ਡਾਇਰੈਕਟਰ ਦਫ਼ਤਰ ਸੰਗਰੂਰ ਦੇ ਦਫਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਧਰਨੇ ਦੀ ਅਗਵਾਈ ਕਰਦਿਆਂ ਜ਼ਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਸੰਗਰੂਰ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀ ਡਿਊਟੀ ਲਿਸਟ ਜਾਰੀ ਕ�

Read Full Story: http://www.punjabinfoline.com/story/27696