ਧੂਰੀ, 13 ਜੂਲਾਈ (ਮਹੇਸ਼ ਜਿੰਦਲ) ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾਂ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਦੌਰਾਨ ਪ੍ਰਸਿੱਧ ਨਾਟਕਕਾਰ ਅਜਮੇਰ ਔਲਖ, ਪ੍ਰਵਾਸੀ ਲੇਖਕ ਇਕਬਾਲ ਰਾਮੂਵਾਲੀਆ, ਵੀਰਇੰਦਰ ਬਨਭੌਰੀ ਦੇ ਪਿਤਾ ਸੁਖਦੇਵ ਸਿੰਘ ਅਤੇ ਲੋਕ ਗਾਇਕ ਕੁਲਦੀਪ ਮਾਣਕ ਦੀ ਭੈਣ ਕਰਮਜੀਤ ਅਨਮੋਲ ਦੀ ਮਾਤਾ ਮੂ