Wednesday, July 19, 2017

ਸਰਕਾਰ ਟਰੱਕ ਆਪ੍ਰੇਟਰਾਂ ਨੂੰ ਕਣਕ ਦੀ ਅਦਾਇਗੀ ਕਰਨ ਵਿੱਚ ਨਾਕਾਮ ਸਾਬਿਤ ਹੋ ਰਹੀ ਹੈ-ਸਾਬਕਾ ਪ੍ਰਧਾਨ ਮੈਨੂੰਆਣਾ

ਤਲਵੰਡੀ ਸਾਬੋ, 19 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸਮੁੱਚੇ ਟਰੱਕ ਆਪ੍ਰੇਟਰਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ ਜਿੱਥੇ ਟਰੱਕ ਯੂਨੀਅਨਾਂ ਤੋਂ ਪਾਬੰਦੀ ਹਟਾਏ ਜਾਣ ਦੀ ਮੰਗ ਨੂੰ ਮੁੱਖ ਮੰਤਰੀ ਸਾਹਿਬ ਨੇ ਠੁਕਰਾ ਕੇ ਦਰਸਾ ਦਿੱਤਾ ਹੈ ਕਿ ਉਨਾਂ ਨੂੰ ਟਰੱਕ ਆਪ੍ਰੇਟਰਾਂ ਦੇ ਧੁੰਦਲੇ ਹੋ ਰਹੇ ਭਵਿੱਖ ਦੀ ਕੋਈ ਚਿ

Read Full Story: http://www.punjabinfoline.com/story/27602