Sunday, July 16, 2017

ਨੈਸ਼ਨਲ ਨਰਸਿੰਗ ਵਿਦਿਆਰਥਣਾਂ ਵੱਲੋਂ ਹੈਜ਼ਾ ਤੇ ਹੋਰ ਰੋਗਾਂ ਬਾਰੇ ਜਾਣਕਾਰੀ ਦਿੱਤੀ

ਸੰਗਰੂਰ, 15 ਜੁਲਾਈ (ਸਪਨਾ ਰਾਣੀ) ਨੈਸ਼ਨਲ ਨਰਸਿੰਗ ਇੰਸਟੀਚਿਊਟ ਸੰਗਰੂਰ ਵੱਲੋਂ ਭਵਾਨੀਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਡਾਇਰਿਆ ਤੇ ਹੋਰ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ ਗਈ | ਪਿੰਡ ਵਿਖੇ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਗਈ | ਲੋਕਾਂ ਨੂੰ ਦੱਸਿਆ ਗਿਆ ਕਿ ਗਰਮੀ ਦੇ ਵਧਣ ਕਾਰਨ ਸਰੀਰ ਵਿੱਚ ਪਾਣੀ ਦੀ ਘਾਟ ਪੈਦਾ ਹੋਣ ਲੱਗ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਉਲਟ

Read Full Story: http://www.punjabinfoline.com/story/27548