Saturday, July 1, 2017

ਪੰਜਾਬ ਸਰਕਾਰ ਮਜ਼ਦੂਰਾਂ ਦੇ ਮਸਲਿਆਂ ਨੂੰ ਕਰ ਰਹੀ ਹੈ ਅੱਖੋਂ ਪਰੋਖੇ- ਕਾ. ਸਮਾਓਂ, ਜੀ ਐੱਸ ਟੀ ਕਾਰਪੋਰੇਸ਼ਨਾਂ ਅਤੇ ਕੰਪਨੀਆਂ ਦੇ ਹਿੱਤ ਵਿੱਚ ਬਣਿਆਂ ਨਵਾਂ ਕਾਨੂੰਨ ਜਿਸ ਨਾਲ ਮਹਿੰਗਾਈ ਹੋਰ ਵਧੇਗੀ

ਤਲਵੰਡੀ ਸਾਬੋ, 1 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਕਾਂਗਰਸ ਅਤੇ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਪੂੰਜੀਪਤੀਆਂ ਨੂੰ ਵੱਡੀਆਂ ਰਿਆਇਤਾਂ ਦੇ ਰਹੀ ਹੈ। ਲਗਾਤਾਰ ਪੂੰਜੀਪਤੀਆਂ ਦੇ ਹੱਕ ਵਿੱਚ ਕਾਨੂੰਨ ਅਤੇ ਨੀਤੀਆਂ ਪਾਸ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਸਾਰੇ ਜ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ। ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਨੋਟਬੰਦੀ ਕਰਕੇ ਵੱਡੀਆ

Read Full Story: http://www.punjabinfoline.com/story/27408