Monday, July 31, 2017

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਪੱਧਰ ਦੇ ਤਕਨੀਕੀ ਸੈਮੀਨਾਰ ਦੀ ਸ਼ੁਰੂਆਤ

ਤਲਵੰਡੀ ਸਾਬੋ, 31 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਇੰਜੀਨੀਅਰ ਐਂਡ ਟੈਕਨਾਲਾੱਜੀ ਵੱਲੋਂ ਰਾਸ਼ਟਰੀ ਪੱਧਰ ਦੀ ਲਾਟੈਕਸ ਅਤੇ ਮੈਟਲੈਬ ਦੇ ਬਾਰੇ ਸੈਮੀਨਾਰ ਦਾ ਆਯੋਜਨ ਕੀਤਾ ਕੀਤਾ ਗਿਆ। ਇਸ ਵਰਕਸਾਪ ਵਿੱਚ ਸਾਹਿਤਕਾਰ ਅਤੇ ਵਿਗਿਆਨੀ \'ਵਰਸਿਟੀ ਦੇ ਵਾਇਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ �

Read Full Story: http://www.punjabinfoline.com/story/27739