Sunday, July 2, 2017

ਮਾਈਗ੍ਰੇਟਰੀ ਪਲਸ ਪੋਲੀਓ ਵਿਰੋਧੀ ਬੂੰਦਾਂ ਪਿਲਾਈਆਂ ਗਈਆਂ

ਤਲਵੰਡੀ ਸਾਬੋ, 2 ਜੁਲਾਈ (ਗੁਰਜੰਟ ਸਿੰਘ ਨਥੇਹਾ)-ਭਾਵੇਂ ਕਿ ਭਾਰਤ ਦੇਸ਼ ਨੂੰ ਪਹਿਲਾਂ ਤੋਂ ਹੀ ਪੋਲੀਓ ਮੁਕਤ ਦੇਸ਼ ਐਲਾਨਿਆਂ ਜਾ ਚੁੱਕਾ ਹੈ ਪ੍ਰੰਤੂ ਫਿਰ ਵੀ ਸਮੁੱਚੇ ਦੇਸ਼ ਅੰਦਰੋਂ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਿਹਤ ਵਿਭਾਗ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅ੍ਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁ

Read Full Story: http://www.punjabinfoline.com/story/27415