Sunday, July 16, 2017

ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਵਿਚ ਸੱਸ ਨੂੰ ਪੰਜ ਸਾਲ ਦੀ ਕੈਦ

ਸੰਗਰੂਰ, 15 ਜੁਲਾਈ (ਸਪਨਾ ਰਾਣੀ) ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਨੂੰਹ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ ਵਿਚ ਸੱਸ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਮੁੱਦਈ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸੰਗਰੂਰ 22 ਅਪ੍ਰੈਲ 2016 ਨੂੰ ਦਰਜ ਮਾਮਲੇ ਮੁਤਾਬਿਕ ਸਰਬਜੀਤ ਸਿੰਘ ਵਾਸੀ ਆਫ਼ੀਸਰ ਕਲੋਨੀ ਸੰਗਰੂਰ ਨੇ ਸ਼ਿਕਾਇਤ ਦਰਜ ਕਰਵਾਈ �

Read Full Story: http://www.punjabinfoline.com/story/27549