ਧੂਰੀ, 21 ਜੂਲਾਈ (ਮਹੇਸ਼ ਜਿੰਦਲ) ਸਾਬਕਾ ਸਰਪੰਚ ਮੱਘਰ ਸਿੰਘ ਭੜੀ ਮਾਨਸਾ ਨੂੰ ਜ਼ਿਲਾ੍ ਕਾਂਗਰਸ ਕਮੇਟੀ ਸੰਗਰੂਰ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਵੱਲੋਂ ਜ਼ਿਲਾ੍ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ । ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਸਰਪੰਚ ਮੱਘਰ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਇਹ ਜੁੰਮੇਵਾਰੀ ਮਿਲਣ ਨਾਲ ਉਹਨਾਂ ਦੀ ਜਿੰਮੇਵਾਰੀ ਹੋਰ ਵੱਧ ਗਈ ਹੈ ਅਤੇ ਉਹ ਪਾਰਟੀ ਦੀ �