Thursday, July 13, 2017

ਗੋਲਡਨ ਅਰਥ ਗਲੋਬਲ ਸਕੂਲ ਦੇ ਬੱਚਿਆਂ ਨੇ ਐੱਸ.ਓ.ਐੱਫ. 'ਚ ਪ੍ਰਾਪਤ ਕੀਤੇ ਇਨਾਮ

ਸੰਗਰੂਰ,12 ਜੁਲਾਈ (ਸਪਨਾ ਰਾਣੀ) ਸਥਾਨਕ ਗੋਲਡਨ ਅਰਥ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਵਿਚ ਐਸ.ਓ.ਐਫ. ਦੇ ਨੈਸ਼ਨਲ ਉਲੰਪਿਅਡ ਵਿਚ ਗੋਲਡਨ ਅਰਥ ਗਲੋਬਲ ਸਕੂਲ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਪ੍ਰੀਖਿਆ ਦੇ ਨਤੀਜੇ ਵਜੋਂ ਮੁਕਾਮ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਹੋਰ ਅਨੁਸ਼ਾਸਨ ਵਿਚ ਰਹਿ ਕੇ ਪੜ੍ਹਨ ਲਈ ਪ੍ਰੇਰਿਆ ਗਿਆ | ਇ�

Read Full Story: http://www.punjabinfoline.com/story/27522