Sunday, July 30, 2017

ਬੁੱਢਾ ਦਲ ਦੇ ਸਚਖੰਡਵਾਸੀ ਮੁਖੀ ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਗਏ, ਸ੍ਰੀ ਅਕਾਲ ਤਖਤ ਸਾਹਿਬ ਸਮੇਤ ਤਖਤਾਂ ਦੇ ਜਥੇਦਾਰ, ਧਾਰਮਿਕ ਸਖਸ਼ੀਅਤਾਂ ਤੇ ਸੈਂਕੜੇ ਨਿਹੰਗ ਸਿੰਘਾਂ ਨੇ ਕੀਤੀ ਸ਼ਿਰਕਤ

ਤਲਵੰਡੀ ਸਾਬੋ, 30 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਗਿਆਰਵੇਂ ਮੁਖੀ ਰਹਿ ਚੁੱਕੇ ਸੱਚਖੰਡਵਾਸੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਅੱਜ ਬੁੱਢਾ ਦਲ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਦਮਦਮਾ ਸਾਹਿਬ ਵਿਖੇ ਸੈਂਕੜਿਆਂ ਦੀ ਗਿਣਤੀ ਵਿੱਚ ਪੁੱਜੀਆਂ ਗੁਰੂ ਕੀਆਂ ਲਾਡਲੀ�

Read Full Story: http://www.punjabinfoline.com/story/27734