Friday, July 14, 2017

ਲੋਕ ਸੰਪਰਕ ਵਿਭਾਗ ਦੇ ਸਨਾਖ਼ਤੀ ਕਾਰਡਾਂ ਨੂੰ ਬਣਾਉਣ ਲਈ ਚਾਰ ਮੈਂਬਰੀ ਰਿਵਿਊ ਕਮੇਟੀ ਦਾ ਗਠਨ

ਧੂਰੀ,14 ਜੁਲਾਂਈ (ਮਹੇਸ ਜਿੰਦਲ) ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੱਤਕਾਰਾਂ ਨੂੰ ਜਾਰੀ ਕੀਤੇ ਜਾਂਦੇ ਪ੍ਰੈੱਸ ਸਨਾਖ਼ਤੀ ਕਾਰਡ ਤੋਂ ਵਾਂਝੇ ਰਹਿੰਦੇ ਪੱਤਰਕਾਰਾਂ ਦਾ ਮਸਲਾ ਪ੍ਰੈੱਸ ਟੱਰਸਟ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਧਿਆਨ 'ਚ ਲਿਆਉਣ ਤੋਂ ਬਾਅਦ ਵਿਭਾਗ ਵੱਲੋਂ ਚਾਰ ਮੈਂਬਰੀ ਰਿਵਿਊ ਕਮੇਟੀ ਦਾ ਗਠਨ ਕੀਤਾ। ਪ੍ਰੈੱਸ ਟੱਰਸਟ ਪੰਜਾਬ ਦੇ ਸੂਬਾ ਚੈਅਰਮੈਨ ਰਾਜੇਸਵਰ ਪਿੰਟ�

Read Full Story: http://www.punjabinfoline.com/story/27540