Thursday, July 6, 2017

ਨਿੱਕੇ-ਨਿੱਕੇ ਬੱਚਿਆਂ ਨੇ ਕੀਤਾ ਕਵੀ ਦਰਬਾਰ

ਸੰਗਰੂਰ, 5 ਜੁਲਾਈ (ਸਪਨਾ ਰਾਣੀ) ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੂਰਬ ਨੂੰ ਸਮਰਪਿਤ ਅੰਤਰ ਸਕੂਲ ਦਸਤਾਰ ਸਜਾਉਣ ਮੁਕਾਬਲੇ ਅਤੇ ਬਾਲ ਕਵੀ ਦਰਬਾਰ ਦੇ ਰੂਪ ਵਿਚ ਕਵਿਤਾ ਉਚਾਰਨ ਮੁਕਾਬਲੇ ਸਥਾਨਕ ਗੁਰਦੁਆਰਾ ਸਾਹਿਬ ਹਰਗੋਬਿੰਦਰਪੁਰਾ ਵਿਖੇ ਪ੍ਰਬੰਧਕ ਕਮੇਟੀ ਅਤੇ ਇਸਤਰੀ ਸਤਿਸੰਗ ਸਭਾ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱ�

Read Full Story: http://www.punjabinfoline.com/story/27454