Friday, July 7, 2017

ਸਰਕਾਰ ਦੀ ਟਾਲ ਮਟੋਲ ਨੀਤੀ ਤੋਂ ਦੁਖੀ ਸੁਵਿਧਾ ਮੁਲਾਜ਼ਮਾਂ ਨੇ ਸੌਪਿਆ ਮੰਗ-ਪੱਤਰ

ਸੰਗਰੂਰ,06 ਜੁਲਾਈ (ਸਪਨਾ ਰਾਣੀ)-ਇਥੇ ਸੁਵਿਧਾ ਯੂਨੀਅਨ ਸੰਗਰੂਰ ਵੱਲੋਂ ਜ਼ਿਲ੍ਹਾ ਪ੍ਰਧਾਨ ਜਸਮੇਲ ਸਿੰਘ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸ੍ਰੀ ਉਪਕਾਰ ਸਿੰਘ ਏ.ਡੀ.ਸੀ. ਸੰਗਰੂਰ ਨੂੰ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਜਸਮੇਲ ਸਿੰਘ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੀਆਂ ਮਾਰੂ ਨੀਤੀਆਂ ਕਰਕੇ ਸੁਵਿਧਾ ਕਰਮਚਾਰੀਆਂ ਨੂੰ ਆਪਣੀਆਂ ਨੌਕਰੀਆਂ ਤੋਂ ਵਾਂਝੇ ਹੋਣਾ ਪਿਆ ਹੈ

Read Full Story: http://www.punjabinfoline.com/story/27469