Monday, July 17, 2017

ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦੇ ਤਿੰਨ ਬੱਚਿਆਂ ਦੀ ਨਵੋਦਿਆ ਲਈ ਚੋਣ ਹੋਈ

ਤਲਵੰਡੀ ਸਾਬੋ, 17 ਜੁਲਾਈ (ਗੁਰਜੰਟ ਸਿੰਘ ਨਥੇਹਾ)- ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਾ ਤਿਉਣਾ ਪੁਜਾਰੀਆਂ ਲਈ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਤਿੰਨ ਵਿਦਿਆਰਥੀਆਂ ਦੀ ਚੋਣ ਜਵਾਹਰ ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਲਈ ਗਈ ਪ੍ਰੀਖਿਆ \'ਚੋਂ ਪਾਸ ਹੋ ਜਾਣ ਨਾਲ ਹੋ ਗਈ ਹੈ।\r\nਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਪਿੰਸੀਪ

Read Full Story: http://www.punjabinfoline.com/story/27568