Monday, July 24, 2017

ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਸੀ. ਡੀ. ਪੀ. ਓ ਦਫਤਰ ਅੱਗੇ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ, 24 ਜੁਲਾਈ (ਗੁਰਜੰਟ ਸਿੰਘ ਨਥੇਹਾ)- ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਤਲਵੰਡੀ ਸਾਬੋ ਬਲਾਕ ਵਿਖੇ ਹੋਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਵਿੱਚ ਘਪਲੇਬਾਜੀ ਕਰਨ ਦੇ ਕਥਿਤ ਦੋਸ਼ ਲਾਉਂਦਿਆਂ ਅਤੇ ਭਰਤੀ ਦੀ ਪੂਰੀ ਜਾਣਕਾਰੀ ਨਾ ਦੇਣ ਖਿਲਾਫ ਸੀ. ਡੀ. ਪੀ. ਓ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂਆਂ ਤੇ ਆਂਗਣਵਾੜੀ ਵਰਕਰਾਂ ਨੇ ਪ੍ਰਸ਼ਾ�

Read Full Story: http://www.punjabinfoline.com/story/27671