Tuesday, July 18, 2017

ਸੱਤਿਆ ਭਾਰਤੀ ਸਕੂਲ ‘ਚ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਗਾਏ

ਧੂਰੀ,17 ਜੁਲਾਈ (ਮਹੇਸ਼ ਜਿੰਦਲ) ਸੱਤਿਆ ਭਾਰਤੀ ਸਕੂਲ ਪਿੰਡ ਮੀਮਸਾ ਵਿਖੇ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਨਮਿਤਾ ਸ਼ਰਮਾ ਦੀ ਅਗਵਾਈ ਹੇਠ ਵਾਤਾਵਰਣ ਦੀ ਸ਼ੁੱਧਤਾ ਅਤੇ ਆਲਾ ਦੁਆਲਾ ਹਰਾ ਭਰਾ ਬਣਾਉਣ ਦੇ ਉਦੇਸ਼ ਨਾਲ ਗਰੀਨ ਪੰਜਾਬ ਸੁਸਾਇਟੀ ਵੱਲੋਂ ਸਕੂਲ ਕੰਪਲੈਕਸ ਵਿਖੇ ਬੂਟੇ ਲਗਾਏ ਗਏ। ਜਿਸ ਦਾ ਉਦਘਾਟਨ ਸਕੂਲ ਦੇ ਬੱਚਿਆਂ ਨੇ ਆਪਣੇ ਹੱਥੀਂ ਬੂਟਾ ਲਗਾਕੇ ਕੀਤਾ। ਇਸ ਮੌਕੇ ਮੁੱਖ ਅਧਿਆਪਕਾ ਮੈ�

Read Full Story: http://www.punjabinfoline.com/story/27575