Saturday, July 22, 2017

ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਅਨੇਕਾਂ ਪਿੰਡਾਂ 'ਚ ਪੌਦੇ ਲਾਏ

ਤਲਵੰਡੀ ਸਾਬੋ, 22 ਜੁਲਾਈ (ਗੁਰਜੰਟ ਸਿੰਘ ਨਥੇਹਾ)- ਇਲਾਕੇ ਅੰਦਰ ਵਣ ਮਹਾਂਉਤਸਵ ਮਨਾਉਣ ਦੇ ਮਕਸਦ ਅਤੇ ਪੰਜਾਬ ਨੂੰ ਹਰਿਆ ਭਰਿਆ ਦੇਖਣ ਲਈ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋ ਸਾਂਝੇ ਤੌਰ \'ਤੇ ਖੇਤਰ ਦੇ ਅਨੇਕਾਂ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਖੇ ਪੌਦੇ ਲਗਾਏ ਗਏ।\r\nਮੰਚ ਦੇ ਸਰਪ੍ਰਸਤ ਅਤੇ ਪੁਲਿਸ ਇੰਸਪੈਕਟਰ ਸ. ਸ਼ਮਸ਼ੇਰ ਸਿੰਘ ਸ�

Read Full Story: http://www.punjabinfoline.com/story/27645