Saturday, July 1, 2017

ਵਾਤਾਵਰਣ ਅਤੇ ਮਨੁੱਖੀ ਜੀਵਨ ਲਈ ਘਾਤਕ ਸਾਬਿਤ ਹੋਣ ਵਾਲੇ ਪੋਲੀਥੀਨ ਦੀ ਵਰਤੋਂ ਨਾ ਕੀਤੀ ਜਾਵੇ : ਡਿਪਟੀ ਕਮਿਸ਼ਨਰ

ਸੰਗਰੂਰ,30 ਜੂਨ (ਸਪਨਾ ਰਾਣੀ) ਜ਼ਿਲ੍ਹੇ ਨੂੰ ਪੋਲੀਥੀਨ ਤੋਂ ਮੁਕਤ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਮਨਿਸਟੀਰਅਲ ਪੈਨਸ਼ਨਰਾਂ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਦੀ ਅਗਵਾਈ ਹੇਠ ਪ੍ਰਣ ਕੀਤਾ ਗਿਆ ਕਿ ਵਾਤਾਵਰਣ ਅਤੇ ਮਨੁੱਖੀ ਜੀਵਨ ਲਈ ਘਾਤਕ ਸਾਬਿਤ ਹੋਣ ਵਾਲੇ ਪੋਲੀਥੀਨ ਦੀ ਵਰਤੋਂ ਨਹੀ ਕੀਤੀ ਜਾਵੇਗੀ। ਵਿਰਕ ਨੇ

Read Full Story: http://www.punjabinfoline.com/story/27405