Thursday, July 13, 2017

ਕਤਲ ਦੇ ਦੋਸ਼ਾਂ 'ਚੋਂ ਦੋ ਭਰਾ ਬਰੀ

ਸੰਗਰੂਰ, 12 ਜੁਲਾਈ (ਸਪਨਾ ਰਾਣੀ) ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਇਕ ਕਤਲ ਕੇਸ ਵਿਚੋਂ ਦੋ ਸਕੇ ਭਰਾਵਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਨਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸਦਰ ਸੰਗਰੂਰ ਵਿਖੇ ਦਰਜ ਮਾਮਲੇ ਮੁਤਾਬਿਕ ਜਸਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖਿਲਰੀਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਿਤਾ ਜੋਗਿੰਦਰ ਸਿੰਘ �

Read Full Story: http://www.punjabinfoline.com/story/27520