Monday, July 17, 2017

ਸੰਜੇ ਗਾਬਾ ਦੇ ਜਨਮ ਦਿਵਸ ਮੌਕੇ ਬੂਟੇ ਲਗਾਏ

ਸੰਗਰੂਰ,16 ਜੁਲਾਈ (ਸਪਨਾ ਰਾਣੀ) ਸਥਾਨਕ ਕਲੱਬ ਰੋਡ ਸੰਗਰੂਰ ਵਿਖੇ ਸੰਜੇ ਗਾਬਾ ਮੈਮੋਰੀਅਲ ਟਰੱਸਟ ਵੱਲੋਂ ਸਵ. ਸੰਜੇ ਗਾਬਾ ਦੀ ਯਾਦ ਵਿੱਚ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ 'ਤੇ ਰੁੱਖ ਲਗਾਓ ਜੀਵਨ ਬਚਾਉ ਮਹਾਉਤਸਵ ਪਿੱਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਨਾਇਆ ਗਿਆ। ਇਸ ਮੌਕੇ ਪਹੁੰਚੇ ਮੁੱਖ ਮਹਿਮਾਨ ਵਿਜੈਇੰਦਰ ਸਿੰਗਲਾ ਐਮ. ਐਲ. ਏ. ਸੰਗਰੂਰ ਅਤੇ ਅਵੀਕੇਸ਼ ਗੁਪਤਾ ਐਸ.ਡੀ.ਐਮ. ਸੰਗਰੂਰ ਨੇ ਬੂ�

Read Full Story: http://www.punjabinfoline.com/story/27565