ਤਲਵੰਡੀ ਸਾਬੋ, 16 ਅਗਸਤ (ਗੁਰਜੰਟ ਸਿੰਘ ਨਥੇਹਾ)- ਕਰਜੇ ਦੇ ਮਕੜਜਾਲ ਵਿੱਚ ਫਸੇ ਕਿਸਾਨਾਂ ਅਤੇ ਖੇਤ ਮਜਦੂਰਾਂ ਵੱਲੋਂ ਖੁਦਕੁਸ਼ੀਆਂ ਦੇ ਰੁਝਾਨ \'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਸਮੁੱਚੇ ਪੰਜਾਬ ਦੇ ਨਾਲ ਨਾਲ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਸ਼ਹਿਰਾਂ ਅੰਦਰ ਖੁਦਕੁਸ਼ੀ ਕਰ ਚੁੱਕੇ ਕਿ