Sunday, August 20, 2017

ਡਾ. ਅੰਬੇਦਕਰ ਦੀ ਵਿਚਾਰਧਾਰਾ ਦੇ ਪ੍ਰਚਾਰ ਲਈ ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਕਰਵਾਈ 10ਵੀਂ ਪੁਸਤਕ ਪ੍ਰਤੀਯੋਗਿਤਾ

ਤਲਵੰਡੀ ਸਾਬੋ, 20 ਅਗਸਤ (ਗੁਰਜੰਟ ਸਿੰਘ ਨਥੇਹਾ)- ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਅਤੇ ਉਹਨਾਂ ਦੀ ਵਿਚਾਰਧਾਰਾ ਦਾ ਪ੍ਰਸਾਰ ਅਤੇ ਪ੍ਰਸਾਰ ਕਰਨ ਲਈ ਕੰਮ ਕਰ ਰਹੀ ਪ੍ਰਬੁੱਧ ਭਾਰਤ ਫਾਊਂਡੇਸ਼ਨ ਭਾਰਤ ਵੱਲੋਂ ਸਮੁੱਚੇ ਪੰਜਾਬ ਅੰਦਰ ਕਰਵਾਈ ਗਈ 10ਵੀਂ ਪੁਸਤਕ ਪ੍ਰਤੀਯੋਗਤਾ ਮੌਕੇ ਅੱਜ ਸਥਾਨਕ ਖਾਲਸਾ ਸੀਨੀ: ਸੈਕੰ: ਸਕੂਲ (ਲੜਕੇ) ਵਿਖੇ ਲ�

Read Full Story: http://www.punjabinfoline.com/story/27977