Monday, August 14, 2017

ਯੂਨੀਅਨਾਂ ਦੇ ਪ੍ਰਧਾਨਾਂ ਵੱਲੋਂ ਮੀਟਿੰਗ 18 ਨੂੰ ਦਿੱਤੇ ਜਾਣਗੇ ਜ਼ਿਲ੍ਹਾ ਪੱਧਰੀ ਧਰਨੇ

ਸੰਗਰੂਰ,14 ਅਗਸਤ (ਸਪਨਾ ਰਾਣੀ) ਟਰੱਕ ਯੂਨੀਅਨਾਂ ਭੰਗ ਕਰਨ ਦੇ ਫੈਸਲੇ ਖ਼ਿਲਾਫ਼ ਸੰਘਰਸ਼ ਦੇ ਰਾਹ ਪਈਆਂ ਜ਼ਿਲ੍ਹਾ ਭਰ ਦੀਆਂ ਟਰੱਕ ਯੂਨੀਅਨਾਂ ਵਲੋਂ ਅੱਜ ਇਥੇ ਮੀਟਿੰਗ ਦੌਰਾਨ ਸਪੱਸ਼ਟ ਕਰ ਦਿੱਤਾ ਗਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਕਿਤੇ ਵੀ ਸਪੈਸ਼ਲਾਂ ਨਹੀਂ ਭਰੀਆਂ ਜਾਣਗੀਆਂ ਅਤੇ ਸਰਕਾਰੀ ਕੰਮਾਂ ਦਾ ਮੁਕੰਮਲ ਤੌਰ 'ਤੇ ਬਾਈਕਾਟ ਜਾਰੀ ਰਹੇਗਾ । ਇਥੇ ਟਰੱਕ ਯੂਨੀਅਨ ਵਿਚ ਜ਼ਿਲ੍ਹਾ ਭਰ ਦੀਆਂ 14 ਟਰੱਕ �

Read Full Story: http://www.punjabinfoline.com/story/27921