Saturday, August 12, 2017

ਪਿੰਡ ਦਾਦੂ ਸਾਹਿਬ ਵਿਖੇ ਨਵੇਂ ਦਰਬਾਰ ਸਾਹਿਬ 'ਚ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼, ਸਮਾਗਮ 19ਅਗਸਤ ਤੱਕ ਚੱਲਣਗੇ

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਦਸਮੇਸ਼ਸਰ ਸਾਹਿਬ ਵਿਖੇ ਨਵੇਂ ਦਰਬਾਰ ਸਾਹਿਬ \'ਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਸੰਗਤਾਂ ਅਤੇ ਇਲਾਕੇ ਦੀਆਂ ਧਾਰਮਿਕ ਸਖਸ਼ੀਅਤਾਂ ਨੇ ਹਾਜਰੀ ਭਰੀ। \r\nਸਮਾਗਮਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਕਿਹ�

Read Full Story: http://www.punjabinfoline.com/story/27906