Saturday, August 12, 2017

22 ਅਗਸਤ ਦੀ ਬਰਨਾਲਾ ਮਹਾਂ ਰੈਲੀ ਦੀ ਤਿਆਰੀ ਲਈ ਕਿਸਾਨਾਂ ਕੀਤੀਆਂ ਨੁੱਕੜ ਮੀਟਿੰਗਾਂ ਅਤੇ ਕੱਢੀਆਂ ਰੈਲੀਆਂ

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀਆਂ ਸੱਤ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਦੇ ਮੁੱਦੇ ਨੂੰ ਲੈ ਕੇ 22 ਅਗਸਤ ਨੂੰ ਬਰਨਾਲਾ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਕਿਸਾਨ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਦੇ ਸਬੰਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗੁਰੱਪ ਵੱਲੋਂ ਖੇਤਰ ਦੇ ਪਿੰਡਾਂ ਦੇ ਕਿਸਾਨਾਂ, ਮਜ਼

Read Full Story: http://www.punjabinfoline.com/story/27904