Tuesday, August 22, 2017

ਡੀਜੀਐਸੀ ਚੰਡੀਗੜ ਵੱਲੋਂ 24 ਅਗਸਤ ਨੂੰ ਸਕੂਲ ਮੈਨੇਜਮੈਂਟਾਂ ਅਤੇ ਅਧਿਆਪਕਾਂ ਦੀ ਸੱਦੀ ਮੀਟਿੰਗ ਦਾ ਬਾਈਕਾਟ ਕਰਨ ਦਾ ਫੈਸਲਾ

ਭਵਾਨੀਗੜ 22 ਅਗਸਤ{ ਗੁਰਵਿੰਦਰ ਰੋਮੀ ਭਵਾਨੀਗੜ }-ਅੱਜ ਇਥੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਪੰਜਾਬ ਦੇ 26 ਆਦਰਸ਼ ਸਕੂਲਾਂ ਦੇ ਅਧਿਆਪਕ, ਮਾਪੇ ਅਤੇ ਵਿਦਿਆ ਬਚਾਓ ਸੰਘਰਸ਼ ਕਮੇਟੀ ਦੀ ਸਾਂਝੀ ਮੀਟਿੰਗ ਦੌਰਾਨ ਡੀਜੀਐਸੀ ਚੰਡੀਗੜ ਵੱਲੋਂ 24 ਅਗਸਤ ਨੂੰ ਸਕੂਲ ਮੈਨੇਜਮੈਂਟਾਂ ਅਤੇ ਅਧਿਆਪਕਾਂ ਦੀ ਸੱਦੀ ਮੀਟਿੰਗ ਦਾ ਬਾਈਕਾਟ ਕਰਨ ਦਾ ਫੈਸਲਾ ਕਰਦਿਆਂ ਕਿਹਾ ਕਿ ਜਦੋਂ ਤੱਕ ਇਨਾਂ ਸਕੂਲਾਂ ਦਾ ਪ੍ਰਬੰਧ ਪੰਜ�

Read Full Story: http://www.punjabinfoline.com/story/27998