Wednesday, August 23, 2017

25 ਤੱਕ ਅਸਲ੍ਹਾ ਵੇਚਣ ’ਤੇ ਪਾਬੰਦੀ

ਸੰਗਰੂਰ,23 ਅਗਸਤ (ਸਪਨਾ ਰਾਣੀ) ਸੀਬੀਆਈ ਦੀ ਪੰਚਕੂਲਾ ਸਥਿਤ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਨਾਲ ਸਬੰਧਤ ਕੇਸ ਦੇ ਫੈਸਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਭਰ ਵਿਚ 25 ਅਗਸਤ ਤੱਕ ਅਸਲਾ ਕਾਰਤੂਸ ਵੇਚਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਉਪਕਾਰ ਸਿੰਘ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਅਸਲਾ ਡੀਲਰ

Read Full Story: http://www.punjabinfoline.com/story/28024