Wednesday, August 23, 2017

30 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਕਾਰ ਸਮੇਤ ਕਾਬੂ

ਤਲਵੰਡੀ ਸਾਬੋ, 23 ਅਗਸਤ (ਗੁਰਜੰਟ ਸਿੰਘ ਨਥੇਹਾ) ਜਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਅੱਜ ਨਾਰਕੋਟਿਕ ਸੈੱਲ ਨੂੰ ਉਦੋਂ ਭਾਰੀ ਸਫਲਤਾ ਮਿਲੀ ਜਦੋਂ ਨੇੜਲੇ ਪਿੰਡ ਫਤਹਿਗੜ੍ਹ ਨੌ ਆਬਾਦ ਕੋਲ ਨਾਕੇ ਲਾਗੇ ਕਥਿਤ ਨਸ਼ਾ ਤਸਕਰ ਪੁਲਿਸ ਨੂੰ ਦੇਖ ਕੇ ਕਾਰ ਛੱਡ ਕੇ ਭੱਜ ਗਏ ਜਿਸ ਵਿੱਚੋਂ 30 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਹੋਈ ਹੈ।\r\nਦਰਜ ਮਾਮਲੇ ਅਨੁਸਾਰ ਨਾਰਕ

Read Full Story: http://www.punjabinfoline.com/story/28017