Tuesday, August 29, 2017

ਸੰਗਰੂਰ ’ਚ 31 ਨੂੰ ਲੱਗੇਗਾ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ

ਸੰਗਰੂਰ,28 ਅਗਸਤ (ਸਪਨਾ ਰਾਣੀ) ਜ਼ਿਲ੍ਹਾ ਸੰਗਰੂਰ ਦੇ ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ, ਉਦਯੋਗਾਂ ਰਾਹੀਂ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 31 ਅਗਸਤ ਨੂੰ ਸਰਕਾਰੀ ਰਣਬੀਰ ਕਾਲਜ ਵਿੱਚ 'ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ' ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ

Read Full Story: http://www.punjabinfoline.com/story/28042