Thursday, August 24, 2017

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 311ਵੇਂ ਸੰਪੂਰਨਤਾ ਦਿਵਸ ਸਮਾਗਮ 27 ਤੋਂ 29 ਅਗਸਤ ਤੱਕ ਹੋਣਗੇ-ਭਾਈ ਮੋਹਣ ਸਿੰਘ ਬੰਗੀ

ਤਲਵੰਡੀ ਸਾਬੋ, 24 ਅਗਸਤ (ਗੁਰਜੰਟ ਸਿੰਘ ਨਥੇਹਾ)- ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 311ਵੇਂ ਸੰਪੂਰਨਤਾ ਦਿਵਸ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੱਖ ਸੰਗਤਾਂ ਵੱਲੋਂ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ 27 ਤੋਂ 29 ਅਗਸਤ ਤੱਕ ਮਨਾਏ ਜਾ ਰਹੇ ਹਨ ਜਿਨ੍ਹਾਂ ਲਈ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉਕਤ ਜਾਣਕਾਰੀ ਪ੍ਰਬੰਧਾਂ ਵਿੱਚ ਲੱਗੇ ਹਲਕੇ ਦੇ ਸ਼੍ਰ�

Read Full Story: http://www.punjabinfoline.com/story/28031