Sunday, August 20, 2017

ਗੁਰੂ ਗ੍ਰੰਥ ਸਾਹਿਬ ਜੀ ਦੇ 311ਵੇਂ ਸੰਪੂਰਨਤਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲਾ ਕਰਵਾਇਆ

ਤਲਵੰਡੀ ਸਾਬੋ, 20 ਅਗਸਤ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀ: ਸੈਕੰ: ਸਕੂਲ ਲਹਿਰੀ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਮਨਾਏ ਜਾ ਰਹੇ 311ਵੇਂ ਸੰਪੂਰਨਤਾ ਦਿਵਸ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦਾ ਇੱਕ ਸੁੰਦਰ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਵੱਲੋਂ ਧਰਮ ਪ੍ਰਸਾਰ ਕਮੇਟੀ ਦੇ ਮੈਨੇਜਰ ਭਾਈ ਜਗਜੀਤ ਸਿੰਘ

Read Full Story: http://www.punjabinfoline.com/story/27976