Tuesday, August 29, 2017

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 311ਵੇਂ ਸੰਪੂਰਨਤਾ ਦਿਵਸ ਸਮਾਗਮ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਗਏ

ਤਲਵੰਡੀ ਸਾਬੋ, 29 ਅਗਸਤ (ਗੁਰਜੰਟ ਸਿੰਘ ਨਥੇਹਾ)- ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 311ਵੇਂ ਸੰਪੂਰਨਤਾ ਦਿਵਸ ਸਮਾਗਮਾ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਗਏ। ਸਮਾਗਮ ਦੌਰਾਨ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੰਗਤਾਂ ਦੇ ਨਾਂ ਸੰਦੇਸ਼ ਵੀ ਜਾਰੀ

Read Full Story: http://www.punjabinfoline.com/story/28048