Wednesday, August 23, 2017

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ 413ਵਾਂ ਪ੍ਰਕਾਸ਼ ਪੂਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਰਾਜਪੁਰਾ 22 ਅਗਸਤ (ਰਾਜ਼ੇਸ਼ ਡਾਹਰਾ ) ਅਕਾਲ ਪੁਰਖ ਵਾਹਿਗੁਰੂ ਜੀ ਦੀ ਅਪਾਰ ਕ੍ਰਿਪਾ ਸਦਕਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦਾ 413ਵਾਂ ਪਹਿਲਾ ਪ੍ਰਕਾਸ਼ ਪੂਰਬ ਅਤੇ ਸੰਪੂਰਨਤਾ ਦਿਵਸ ਮਿਤੀ 22 ਅਗਸਤ  ਦਿਨ ਮੰਗਲਵਾਰ ਨੂੰ ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ ਵਿੱਖੇ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼�

Read Full Story: http://www.punjabinfoline.com/story/28013