Wednesday, August 23, 2017

ਸੰਗਰੂਰ ਜ਼ਿਲੇ ’ਚ 44 ਕਾਰਜਕਾਰੀ ਮੈਜਿਸਟ੍ਰੇਟ ਤਾਇਨਾਤ

ਸੰਗਰੂਰ,23 ਅਗਸਤ (ਸਪਨਾ ਰਾਣੀ) ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰਤਾਪ ਸਿੰਘ ਵਿਰਕ ਨੇ ਮੁੱਖ ਸਕੱਤਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ 44 ਕਾਰਜਕਾਰੀ ਮੈਜਿਸਟਰੇਟ ਨਿਯੁਕਤ ਕਰ ਕੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਕਰ ਦਿੱਤ�

Read Full Story: http://www.punjabinfoline.com/story/28025