Sunday, August 13, 2017

460 ਬੋਤਲਾਂ ਸ਼ਰਾਬ ਸਣੇ 3 ਕਾਬੂ

ਧੂਰੀ,13 ਅਗਸਤ (ਮਹੇਸ਼ ਜਿੰਦਲ) ਸਥਾਨਕ ਧੂਰੀ ਪੁਲਸ ਨੇ ਇਕ ਔਰਤ ਸਣੇ 3 ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਸੀ.ਆਈ.ਏ. ਦੀ ਬਹਾਦਰ ਸਿੰਘ ਵਾਲਾ ਸ਼ਾਖਾ ਵਿਖੇ ਤਾਇਨਾਤ ਹੌਲਦਾਰ ਭੋਲਾ ਸਿੰਘ ਨੇ ਪੁਲਸ ਪਾਰਟੀ ਸਣੇ ਪਿੰਡ ਕਾਂਝਲਾ ਤੋਂ ਮਿੰਟੂ ਸਿੰਘ ਉਰਫ ਬੱਬੂ ਪੁੱਤਰ ਪਾਲਾ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸ਼ੇਰਪੁਰ ਨੂੰ ਗ੍ਰਿਫਤਾਰ ਕਰ �

Read Full Story: http://www.punjabinfoline.com/story/27908