Thursday, August 3, 2017

ਨੌਕਰੀ ਦਾ ਝਾਂਸਾ ਦੇ ਕੇ ਮਾਰੀ 5 ਲੱਖ 34 ਹਜ਼ਾਰ ਦੀ ਠੱਗੀ

ਸੰਗਰੂਰ,03 ਅਗਸਤ (ਸਪਨਾ ਰਾਣੀ) 3 ਵਿਅਕਤੀਆਂ ਨੂੰ ਪੁਲਸ \'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 5 ਲੱਖ 34 ਹਜ਼ਾਰ ਰੁਪਏ ਦੀ ਠੱਗੀ ਮਾਰਨ ਤੇ ਪੈਸੇ ਮੰਗਣ \'ਤੇ ਵਿਅਕਤੀ ਨੂੰ ਗੋਲੀ ਮਾਰ ਕੇ ਗੰਭੀਰ ਰੂਪ \'ਚ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਥਾਣਾ ਸਿਟੀ ਸੰਗਰੂਰ ਦੇ ਸਬ-ਇੰਸਪੈਕਟਰ ਹੀਰਾ ਸਿੰਘ ਨੇ ਦੱਸਿਆ ਕਿ ਪੀੜਤ ਊਸ਼ਾ ਕੌਰ ਪਤਨੀ ਰਾਜੂ ਸਿੰਘ ਵਾਸੀ ਪੱਤੋ ਜ਼ਿਲਾ ਮੋਗਾ ਨੇ ਪੁਲਸ ਕੋਲ ਬਿਆਨ ਦਰਜ �

Read Full Story: http://www.punjabinfoline.com/story/27778