Thursday, August 17, 2017

ਪਿੰਡ ਭਲਵਾਨ ਵਿਖੇ ਅੱਖਾਂ ਦੇ ਕੈਂਪ ਦੌਰਾਨ 600 ਮਰੀਜ਼ਾਂ ਦੀ ਜਾਂਚ

ਧੂਰੀ,16 ਅਗਸਤ (ਮਹੇਸ਼ ਜਿੰਦਲ) ਦੇਸ਼ ਦੇ 71ਵੇਂ ਸੁਤੰਤਰਤਾ ਦਿਵਸ ਮੌਕੇ ਫ਼ਿਲਮੀ ਅਦਾਕਾਰ ਸਲਮਾਨ ਖਾਨ ਦੀ ਸੰਸਥਾ ਬੀਇੰਗ ਹਿਊਮਨ ਵੱਲੋਂ ਪਿੰਡ ਭਲਵਾਨ ਦੇ ਗੁਰੂਘਰ ਵਿਖੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅੱਛਰਾ ਸਿੰਘ ਭਲਵਾਨ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਦਾ ਉਦਘਾਟਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕੀਤਾ ਗਿਆ। ਕੈਂਪ ਦੌਰਾਨ ਅੱਖਾਂ ਦੇ ਮਾਹਿਰ

Read Full Story: http://www.punjabinfoline.com/story/27941