Tuesday, August 22, 2017

ਮੈਡੀਕਲ ਕੈਂਪ ਦਾ 647 ਮਰੀਜ਼ਾਂ ਨੇ ਲਿਆ ਲਾਹਾ

ਸੰਗਰੂਰ, 21 ਅਗਸਤ (ਸਪਨਾ ਰਾਣੀ) ਸਥਾਨਕ ਡਾ. ਅੰਬੇਡਕਰ ਨਗਰ ਵਿਖੇ ਪੰਜਾਬ ਯੂਥ ਕਾਂਗਰਸ ਵੱਲੋਂ ਰਾਜੀਵ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਬੀਬੀ ਪੂਨਮ ਕਾਂਗੜਾ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਬਲਵੰਤ ਸਿੰਘ ਸ਼ੇਰਗਿੱਲ ਸ਼ਾਮਲ ਹੋਏ | ਜਦਕਿ ਵਿਸ਼ੇਸ਼ ਮਹਿਮਾਨ ਵਜੋਂ �

Read Full Story: http://www.punjabinfoline.com/story/27992