Saturday, August 12, 2017

ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ 'ਚ ਜੁਲਾਈ ਤੱਕ 6899 ਜਣੇਪੇ ਹੋਏ-ਡਾ: ਬਾਲੀ

ਸੰਗਰੂਰ, 11 ਅਗਸਤ (ਸਪਨਾ ਰਾਣੀ) ਸਿਵਲ ਸਰਜਨ ਡਾ. ਕਿਰਨਜੋਤ ਕੌਰ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਡਾ. ਬਾਲੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ �

Read Full Story: http://www.punjabinfoline.com/story/27896