Wednesday, August 2, 2017

7 ਕਿਸਾਨ ਜਥੇਬੰਦੀਆਂ ਵੱਲੋਂ ਮਹਾਂ ਕਿਸਾਨ ਰੈਲੀ 22 ਅਗਸਤ ਨੂੰ ਬਰਨਾਲਾ ਵਿਖੇ ਸੰਪਰਕ ਮੀਟਿੰਗਾਂ ਸ਼ੁਰੂ

ਭਵਾਨੀਗੜ 02 ਅਗਸਤ{ਗੁਰਵਿੰਦਰ ਰੋਮੀ ਭਵਾਨੀਗੜ} -ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਪਿੰਡ ਥੂਹੀ ਦੀ ਪੰਚਾਇਤ ਵੱਲੋਂ ਗ੍ਰਾਮ ਸਭਾ ਦੀ ਮੀਟਿੰਗ ਵਿੱਚ ਕਿਸਾਨਾਂ ਅਤੇ ਮਜਦੂਰਾਂ ਦਾ ਕਰਜ਼ਾ ਮੁਆਫ ਕਰਨ ਸਬੰਧੀ ਮਤਾ ਪਾਸ ਕਰਨ ਦੀ ਸਲਾਘਾ ਕਰਦਿਆਂ ਪੰਜਾਬ ਦੀਆਂ ਸਮੂਹ ਪੰਚਾਇਤਾਂ ਵੱਲੋਂ ਵੀ ਇਹੋ ਜਿਹੇ ਮਤੇ ਪਾਸ ਕਰਨ ਦੀ ਅਪੀਲ ਕੀਤੀ।\r\n 7 ਕਿਸਾਨ ਜਥੇਬੰਦੀਆਂ ਵੱਲੋਂ 22 ਅਗਸਤ ਨੂੰ ਬਰਨਾਲਾ �

Read Full Story: http://www.punjabinfoline.com/story/27772